ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਦੀ ਬੀ2 ਸ਼੍ਰੇਣੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈ ਦਿੱਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਦੀ ਬੀ2 ਸ਼੍ਰੇਣੀ (Individual) ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਹਾਰਦਿਕ ਵਧਾਈਆਂ।

 

ਉਨ੍ਹਾਂ ਦੀ ਜ਼ਿਕਰਯੋਗ ਭਾਵਨਾ ਅਤੇ ਅਟੁੱਟ ਦ੍ਰਿੜ੍ਹ ਸੰਕਲਪ ਨੇ ਭਾਰਤ ਨੂੰ ਮਾਣ ਦਿਵਾਇਆ ਹੈ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Safran’s Hyderabad engine MRO starts operations, targets 300 LEAP engines annually

Media Coverage

Safran’s Hyderabad engine MRO starts operations, targets 300 LEAP engines annually
NM on the go

Nm on the go

Always be the first to hear from the PM. Get the App Now!
...
Prime Minister congratulates Unnati Sharma on winning Bronze in Women’s 63 kg Judo
August 02, 2026

The Prime Minister, Shri Narendra Modi, has congratulated Unnati Sharma on winning the Bronze medal in the Women’s 63 kg Judo category at the Commonwealth Games 2026.

The Prime Minister said that Unnati Sharma’s commitment and determination were clearly visible throughout the competition.

Shri Modi wished her continued success in all her future endeavours.

The Prime Minister wrote on X;

“More glory for India in Judo!

Congratulations to Unnati Sharma for winning the Bronze Medal in the Women's 63 kg category at the Commonwealth Games 2026. Her commitment and determination were clearly visible during the games. May she keep excelling in all her forthcoming endeavours.

#CWG2026”