ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ 2024 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ (10m Air Pistol Mixed Team event) ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ  (X) ‘ਤੇ ਪੋਸਟ ਕੀਤਾ;

“ਸਾਡੇ ਨਿਸ਼ਾਨੇਬਾਜ਼ ਸਾਨੂੰ ਲਗਾਤਾਰ ਮਾਣ ਦਿਵਾਉਣਾ ਜਾਰੀ ਰੱਖਦੇ ਹਨ! ਓਲੰਪਿਕਸ (#Olympics ) ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ (10m Air Pistol Mixed Team event) ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਭਾਕਰ (@realmanubhaker) ਅਤੇ ਸਰਬਜੋਤ ਸਿੰਘ ਨੂੰ ਵਧਾਈਆਂ। ਦੋਹਾਂ ਨੇ ਸ਼ਾਨਦਾਰ ਕੌਸ਼ਲ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਭਾਰਤ ਬੇਹੱਦ ਪ੍ਰਸੰਨ ਹੈ।

ਮਨੂ ਦੇ ਲਈ, ਇਹ ਲਗਾਤਾਰ ਦੂਸਰਾ ਓਲੰਪਿਕ ਮੈਡਲ ਹੈ, ਜੋ ਉਨ੍ਹਾਂ ਦੀ ਨਿਰੰਤਰ ਉਤਕ੍ਰਿਸ਼ਟਤਾ ਅਤੇ ਸਮਰਪਣ ਨੂੰ ਦਰਸਾਉਂਦਾ ਹੈ। #Cheer4Bharat”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'BRICS 2026 becomes major Bharat achievement for PM Narendra Modi'

Media Coverage

'BRICS 2026 becomes major Bharat achievement for PM Narendra Modi'
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 15 ਸਤੰਬਰ 2026
September 15, 2026

A Mandate of Performance: Civic Wins, IPO Surge and Neighbourly Power Reflect Faith in PM Modi’s Leadership