ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 2500 ਕਰੋੜ ਰੁਪਏ ਲਾਗਤ ਦੀਆਂ ਉਨ੍ਹਾਂ 11 ਅਲੱਗ-ਅਲੱਗ ਸਕੀਮਾਂ ਦੇ ਲਈ ਮਿਜ਼ੋਰਮ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਦਾ ਉਦਘਾਟਨ ਜਾਂ ਨੀਂਹ ਪੱਥਰ ਕੱਲ੍ਹ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰੱਖਿਆ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ
“ਵਿਭਿੰਨ ਖੇਤਰਾਂ ਨੂੰ ਕਵਰ ਕਰਨ ਵਾਲੇ ਇਨ੍ਹਾਂ ਵਿਕਾਸ ਕਾਰਜਾਂ ਦੇ ਮਾਧਿਅਮ ਰਾਹੀਂ ਰਾਜ ਦੇ ਵਿਕਾਸ ਦਾ ਮਾਰਗ ਪ੍ਰਸ਼ਸਤ ਕਰਨ ਦੇ ਲਈ ਮਿਜ਼ੋਰਮ ਦੇ ਲੋਕਾਂ ਨੂੰ ਵਧਾਈਆਂ।”
ਹੋਰ ਵੇਰਵੇ ਇੱਥੇ ਦੇਖੇ ਜਾ ਸਕਦੇ ਹਨ https://pib.gov.in/PressReleasePage.aspx?PRID=1912878
Congratulations to the people of Mizoram for the boost to the state’s growth trajectory through these development works covering various sectors. https://t.co/o36i7crmuD
— Narendra Modi (@narendramodi) April 2, 2023


