ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹੋਂਗਝਾਉ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਸ਼ੌਟ ਪੁਟ ਐੱਫ11 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮੋਨੂੰ ਘਣਗਸ (Monu Ghangas) ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਸ਼ੌਟ ਪੁਟ ਐੱਫ11 ਈਵੈਂਟ ਵਿੱਚ ਮੋਨੂੰ ਘਣਗਸ (Monu Ghangas) ਨੇ ਅਸਧਾਰਣ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਿਆ। ਉਨ੍ਹਾਂ ਦੀ ਉਪਲਬਧੀ ਅਸਲ ਵਿੱਚ ਪ੍ਰੇਰਣਾਦਾਇਕ ਹੈ। ਉਨ੍ਹਾਂ ਦੀ ਸਾਰੀ ਮਿਹਨਤ ਅਤੇ ਸਮਰਪਣ ਸਾਰਥਕ ਰਿਹਾ। ਭਾਰਤ ਅਸਲ ਵਿੱਚ ਉਤਸ਼ਾਹਿਤ ਹੈ।”
Incredible Bronze by @GhangasMonu in Men's Shot put F11 event. His achievement is truly inspiring. All the hard work and dedication has paid off. India is truly elated. pic.twitter.com/VZN3L9mqZc
— Narendra Modi (@narendramodi) October 23, 2023


