प्रधानमंत्री ने बिहार की जनता द्वारा दिए गए गर्मजोशी भरे स्वागत और समर्थन के लिए आभार व्यक्त किया

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਰਾਜ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਬਿਹਾਰ ਨੂੰ ਖ਼ੁਸ਼ਹਾਲੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਇੱਕ ਸਸ਼ਕਤ ਬਿਹਾਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਪਟਨਾ ਯਾਤਰਾ ਦੌਰਾਨ ਬਿਹਾਰ ਦੀ ਜਨਤਾ ਤੋਂ ਮਿਲੇ ਪਿਆਰ ਅਤੇ ਅਸ਼ੀਰਵਾਦ ਲਈ ਵੀ ਧੰਨਵਾਦ ਪ੍ਰਗਟਾਇਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲੇ ਨਿੱਘੇ ਸਵਾਗਤ ਤੋਂ ਉਹ ਬਹੁਤ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੇ ਲੋਕਾਂ ਦੇ ਸਮਰਥਨ ਅਤੇ ਉਤਸ਼ਾਹ ਲਈ ਸ਼ੁਕਰੀਆ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਵਿੱਚ ਬੇਮਿਸਾਲ ਉਤਸ਼ਾਹ, ਵਿਕਾਸ ਅਤੇ ਲੋਕ ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਲਈ ਮਜ਼ਬੂਤ ਜਨਤਕ ਸਮਰਥਨ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਲਿਖਿਆ:

"ਬਿਹਾਰ ਦੀ ਐੱਨ.ਡੀ.ਏ. ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਦਿਲੀਂ ਵਧਾਈਆਂ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ! ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੁਹਾਡੀ ਵਚਨਬੱਧਤਾ ਸਾਡੇ ਇਸ ਪ੍ਰਦੇਸ਼ ਨੂੰ ਖ਼ੁਸ਼ਹਾਲੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ। ਆਓ, ਅਸੀਂ ਸਾਰੇ ਮਿਲ ਕੇ ਇੱਕ ਸਸ਼ਕਤ ਬਿਹਾਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰੀਏ।"

“पटना में बिहार के अपने परिवारजनों का स्नेह और आशीर्वाद पाकर अभिभूत हूं! इस स्वागत के लिए आप सभी का हृदय से आभार। आपके अभूतपूर्व उत्साह से साफ है कि विकास और जनसेवा के हमारे संकल्प को जनता-जनार्दन का भरपूर समर्थन मिल रहा है।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s march towards self-reliance in med-tech

Media Coverage

India’s march towards self-reliance in med-tech
NM on the go

Nm on the go

Always be the first to hear from the PM. Get the App Now!
...
Prime Minister condoles loss of lives in a mishap in Chamba, Himachal Pradesh
August 08, 2026

The Prime Minister, Shri Narendra Modi, condoled loss of lives due to a mishap in Chamba, Himachal Pradesh. "My thoughts are with the families who have lost their loved ones. May those injured recover at the earliest", Shri Modi stated.

The Prime Minister posted on X:

The loss of lives due to a mishap in Chamba, Himachal Pradesh, is deeply saddening. My thoughts are with the families who have lost their loved ones. May those injured recover at the earliest: PM @narendramodi