ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 50 ਕਿਲੋਗ੍ਰਾਮ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਨਿਕਹਤ ਜ਼ਰੀਨ ਭਾਰਤ ਦੀ ਸ਼ਾਨ ਹਨ। ਉਹ ਇੱਕ ਵਿਸ਼ਵ ਪੱਧਰੀ ਐਥਲੀਟ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਕੌਸ਼ਲ ਦੇ ਲਈ ਕਾਫੀ ਸਰਾਹਿਆ ਜਾਂਦਾ ਹੈ। ਮੈਂ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ ਦਿੰਦਾ ਹਾਂ। ਵਿਭਿੰਨ ਟੂਰਨਾਮੈਂਟਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੇ ਨਿਰੰਤਰ ਸ੍ਰੇਸ਼ਠਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। #Cheer4India”

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Why Was Chandrayaan-3 Touchdown Spot Named 'Shiv Shakti'? PM Modi Explains

Media Coverage

Why Was Chandrayaan-3 Touchdown Spot Named 'Shiv Shakti'? PM Modi Explains
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 25 ਮਈ 2024
May 25, 2024

Citizens Express Appreciation for India’s Muti-sectoral Growth with PM Modi’s Visionary Leadership