ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕੁਮਾਰ ਦੇ ਉਤਕ੍ਰਿਸ਼ਟ ਕੌਸ਼ਲ ਅਤੇ ਖੇਡ ਦੇ ਪ੍ਰਤੀ ਕਮਿਟਮੈਂਟ ਦੀ ਸਰਾਹਨਾ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਬੈਡਮਿੰਟਨ ਮੈਨਸ ਸਿੰਗਲਸ ਐੱਸਐੱਲ3 ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਨਿਤੇਸ਼ ਕੁਮਾਰ ਨੂੰ ਵਧਾਈਆਂ!

ਉਨ੍ਹਾਂ ਦਾ ਉਤਕ੍ਰਿਸ਼ਟ ਕੌਸ਼ਲ ਅਤੇ ਖੇਡ ਦੇ ਪ੍ਰਤੀ ਵਚਨਬੱਧਤਾ ਹਰ ਸਟ੍ਰੋਕ ਵਿੱਚ ਸਪਸ਼ਟ ਦਿਖਾਈ ਦਿੰਦੀ ਹੈ।

ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Zojila Tunnel achieves final breakthrough at 11,578 feet, bringing Kashmir-Ladakh link closer

Media Coverage

Zojila Tunnel achieves final breakthrough at 11,578 feet, bringing Kashmir-Ladakh link closer
NM on the go

Nm on the go

Always be the first to hear from the PM. Get the App Now!
...
Prime Minister expresses gratitude to Vice President Thiru CP Radhakrishnan Ji for his warm wishes
June 10, 2026

Prime Minister Shri Narendra Modi today expressed gratitude to Vice President Thiru CP Radhakrishnan Ji for his warm wishes. The Prime Minister stated that the trust and blessings of the people of India inspire him to work harder in service of the nation.

Shri Modi noted that all his efforts will continue to be guided by the aim of building a Viksit Bharat that is prosperous and proud of our civilisational heritage. The Prime Minister affirmed that no stone will be left unturned in fulfilling the dreams and aspirations of our fellow Indians.

The Prime Minister posted on X:

"Thank you for your warm wishes, Vice President Thiru CP Radhakrishnan Ji.

The trust and blessings of the people of India inspire me to work harder in service of the nation. All my efforts will continue to be guided by the aim of building a Viksit Bharat that is prosperous and proud of our civilisational heritage. No stone will be left unturned in fulfilling the dreams and aspirations of our fellow Indians.

@VPIndia

@CPR_VP"