ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਨੈਕਟੀਵਿਟੀ, ਸਿੱਖਿਆ, ਟੂਰਿਜ਼ਮ ਅਤੇ ਊਰਜਾ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਲਈ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਨਾਗਾਲੈਂਡ ਦੇ ਮੁੱਖ ਮੰਤਰੀ ਨੇਫਯੂ ਰੀਓ ਦੇ ਇੱਕ ਟਵੀਟ ’ਤੇ ਆਪਣੀ ਰਾਏ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਨਾਗਾਲੈਂਡ ਦੇ ਮੇਰੇ ਭਾਈਆਂ ਅਤੇ ਭੈਣਾਂ ਨੂੰ ਕਨੈਕਟੀਵਿਟੀ, ਸਿੱਖਿਆ, ਟੂਰਿਜ਼ਮ ਅਤੇ ਊਰਜਾ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਲਈ ਵਧਾਈਆਂ। ਐੱਨਡੀਏ ਸਰਕਾਰ ਨਾਗਾਲੈਂਡ ਦੇ ਊਰਜਾਵਾਨ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਪ੍ਰਤੀਬੱਧ ਹੈ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian Railways to roll out the first rake of 20 LHB coaches for Bangladesh Railway on August 12

Media Coverage

Indian Railways to roll out the first rake of 20 LHB coaches for Bangladesh Railway on August 12
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਅਗਸਤ 2026
August 12, 2026

India Rising on Every Front: Economic Strength, Global Recognition & Self-Reliance Under PM Modi’s Vision