ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋ. ਗੋਬਰਧਨ ਦਾਸ ਨੂੰ ਨੀਤੀ ਆਯੋਗ ਦੇ ਮੈਂਬਰ ਵਜੋਂ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਦਾਸ ਦੀ ਯਾਤਰਾ, ਜੋ ਅਣਥੱਕ ਸਮਰਪਣ ਅਤੇ ਨਿਮਰਤਾ ਨਾਲ ਭਰਪੂਰ ਹੈ, ਅਸਲ ’ਚ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਜਨਤਕ ਸਿਹਤ, ਵਿਗਿਆਨ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਪ੍ਰੋ. ਦਾਸ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 “ਪ੍ਰੋ. ਗੋਬਰਧਨ ਦਾਸ ਜੀ, ਤੁਹਾਨੂੰ ਬਹੁਤ-ਬਹੁਤ ਵਧਾਈਆਂ!

ਅਣਥੱਕ ਮਿਹਨਤ ਅਤੇ ਨਿਮਰਤਾ ਨਾਲ ਭਰੀ ਤੁਹਾਡੀ ਯਾਤਰਾ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਪੂਰਾ ਦੇਸ਼ ਜਨਤਕ ਸਿਹਤ, ਵਿਗਿਆਨ ਅਤੇ ਨਵੀਨਤਾ ਵਿੱਚ ਤੁਹਾਡੇ ਬਹੁਮੁੱਲੇ ਯੋਗਦਾਨ 'ਤੇ ਮਾਣ ਕਰਦਾ ਹੈ। ਤੁਹਾਡੇ ਕਾਰਜਕਾਲ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।"

 

“প্রফেসর গোবর্ধন দাস জি, অনেক অনেক অভিনন্দন!

অক্লান্ত পরিশ্রম এবং বিনম্র ব্যবহার, আপনার এই জীবনযাত্রা প্রত্যেকের জন্য অনুপ্রেরণাদায়ক। জনস্বাস্থ্য, বিজ্ঞান এবং উদ্ভাবনের ক্ষেত্রে আপনি যে অমূল্য অবদান রেখেছেন, তার জন্য সারা দেশ গর্বিত। আপনার কার্যকালের জন্য আমার আন্তরিক শুভকামনা রইল।“

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Domestic air passenger traffic to rise by 3-6 pc in this fiscal: ICRA

Media Coverage

Domestic air passenger traffic to rise by 3-6 pc in this fiscal: ICRA
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜੁਲਾਈ 2026
July 24, 2026

Aatmanirbhar in Action — Space, Missiles, EVs & Livelihoods Under PM Modi’s Watch