ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 1500ਮੀਟਰ-ਟੀ46 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਰਾਕੇਸ਼ ਭੈਰਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੁਰਸ਼ਾਂ ਦੀ 1500ਮੀਟਰ-ਟੀ46 ਈਵੈਂਟ ਵਿੱਚ ਸ਼ਾਨਦਾਰ ਕਾਂਸੀ ਦਾ ਮੈਡਲ ਜਿੱਤਣ ‘ਤੇ ਰਾਕੇਸ਼ ਭੈਰਾ ਨੂੰ ਵਧਾਈਆਂ!

ਇਹ ਉਤਕ੍ਰਿਸ਼ਟ ਪ੍ਰਦਰਸ਼ਨ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਪਰਿਣਾਮ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s power sector set for strong FY27 growth on rising demand, capacity additions: Report

Media Coverage

India’s power sector set for strong FY27 growth on rising demand, capacity additions: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਜੁਲਾਈ 2026
July 20, 2026

Yuva to Global Stage: How PM Modi’s Policies Are Turning India’s Youth, Farms & Factories into Growth Engines