ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ ਟੀ-38 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਰਮਨ ਸ਼ਰਮਾ ਨੂੰ ਵਧਾਈਆਂ ਦਿਤੀਆਂ।
ਉਨ੍ਹਾਂ ਨੇ ਸ਼ਰਮਾ ਦੇ ਦ੍ਰਿੜ੍ਹ ਸੰਕਲਪ ਦੀ ਵੀ ਸਰਾਹਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ ਟੀ-38 ਈਵੈਂਟ ਵਿੱਚ ਅਸਧਾਰਣ ਜਿੱਤ ਦੇ ਲਈ ਰਮਨ ਸ਼ਰਮਾ ਨੂੰ ਵਧਾਈਆਂ।
ਉਨ੍ਹਾਂ ਦੇ ਦ੍ਰਿੜ੍ਹ ਸੰਕਲਪ ਅਤੇ ਗਤੀ ਨੇ ਇਹ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
Congratulations to Raman Sharma for his remarkable victory in the Men's 1500m T-38 event at the Asian Para Games.
— Narendra Modi (@narendramodi) October 27, 2023
His unwavering determination and speed have earned this great success. Best wishes for the endeavours ahead. pic.twitter.com/WBnKdup8Ew


