ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ਵਿੱਚ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਸਾਤਵਿਕ ਸਾਈਰਾਜ (@satwiksairaj) ਅਤੇ ਚਿਰਾਗ ਸ਼ੈੱਟੀ (@Shettychirag04) ਦੀ ਸ਼ਾਨਦਾਰ ਜੋੜੀ ਨੇ ਬੈਡਮਿੰਟਨ ਪੁਰਸ਼ ਡਬਲਸ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੀ ਖੇਡ ਕੋਰਟ ਨੂੰ ਰੋਸ਼ਨ ਕਰਦੀ ਹੈ ਅਤੇ ਭਾਰਤ ਨੂੰ ਸਦਾ ਮਾਣ ਮਹਿਸੂਸ ਕਰਵਾਉਂਦੀ ਹੈ!”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India remains fastest-growing major economy, domestic investors power market resilience

Media Coverage

India remains fastest-growing major economy, domestic investors power market resilience
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਮਾਰਚ 2026
March 15, 2026

Empowering Bharat: From Loans to Global Leadership Under PM Modi