ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।

 

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਹਰਿਆਣਾ ਦੇ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਨਾਇਬ ਸਿੰਘ ਸੈਣੀ ਜੀ ਅਤੇ ਉਨ੍ਹਾਂ ਦੇ ਨਾਲ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈਆਂ। ਇਹ ਟੀਮ ਸੁਸ਼ਾਸਨ ਅਤੇ ਅਨੁਭਵ ਦਾ ਇੱਕ ਅਦਭੁਤ ਸੰਗਮ ਹੈ, ਜੋ ਇੱਥੋਂ ਦੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ ਹੀ ਰਾਜ ਦੇ ਵਿਕਾਸ ਨੂੰ ਇੱਕ ਨਵੀਂ ਉਚਾਈ ‘ਤੇ ਲੈ ਜਾਵੇਗੀ। ਮੈਨੂੰ ਵਿਸ਼ਵਾਸ ਹੈ ਕਿ ਡਬਲ ਇੰਜਣ ਦੀ ਸਰਕਾਰ ਗ਼ਰੀਬਾਂ, ਕਿਸਾਨਾਂ, ਜਵਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੇ ਨਾਲ ਹੀ ਸਮਾਜ ਦੇ ਹਰ ਵਰਗ ਦੀ ਸੇਵਾ ਵਿੱਚ ਕੋਈ ਕੋਰ-ਕਸਰ ਨਹੀਂ ਛੱਡੇਗੀ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian coffee exports reach 140 countries in FY2025–26

Media Coverage

Indian coffee exports reach 140 countries in FY2025–26
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਨੇ ਨਿਸ਼ਕਾਮ ਸੇਵਾ ਭਾਵਨਾ ਦੇ ਮਹੱਤਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
August 07, 2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਸ਼ਕਾਮ ਸੇਵਾ ਦੇ ਗੁਣ ਅਤੇ ਦੂਜਿਆਂ ਦੇ ਭਲੇ ਲਈ ਬਿਨਾਂ ਕਿਸੇ ਉਮੀਦ ਦੇ ਕੰਮ ਕਰਨ ਦੇ ਮਹਾਨ ਆਦਰਸ਼ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

"किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥