Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ @pushkardhami ਜੀ ਨੂੰ ਬਹੁਤ ਵਧਾਈਆਂ। ਬੀਤੇ 5 ਵਰ੍ਹਿਆਂ ਵਿੱਚ ਦੇਵਭੂਮੀ ਨੇ ਹਰ ਖੇਤਰ ਵਿੱਚ ਤੇਜ਼ੀ ਨਾਲ ਪ੍ਰਗਤੀ ਕੀਤੀ ਹੈ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਅਤੇ ਤੁਹਾਡੇ ਸਾਰੇ ਮੰਤਰੀ ਉਸ ਨੂੰ ਹੋਰ ਗਤੀ ਪ੍ਰਦਾਨ ਕਰੋਂਗੇ, ਜਨ ਆਕਾਂਖਿਆਵਾਂ ਦੇ ਅਨੁਰੂਪ ਵਿਕਾਸ ਦਾ ਇੱਕ ਨਵਾਂ ਪ੍ਰਤੀਮਾਨ ਸਥਾਪਿਤ ਕਰੋਗੇ।”

 

 

 

 

 

 

 

 

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
India ‘Shining’ Brightly, Shows ISRO Report: Did Modi Govt’s Power Schemes Add to the Glow?

Media Coverage

India ‘Shining’ Brightly, Shows ISRO Report: Did Modi Govt’s Power Schemes Add to the Glow?
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 31 ਜਨਵਰੀ 2023
January 31, 2023
Share
 
Comments

Gratitude, Trust and Support For The Citizen-centric Policies of The Modi Government

India's Vibrant Economic Growth Setting Benchmarks For The World