ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੂਡੋ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਸ਼ੀਲਾ ਦੇਵੀ ਲਿਕਮਾਬਾਮ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼ੁਸ਼ੀਲਾ ਦੇਵੀ ਲਿਕਮਾਬਾਮ ਦੇ ਅਸਾਧਾਰਣ ਪ੍ਰਦਰਸ਼ਨ ਤੋਂ ਉਤਸ਼ਾਹਿਤ ਹਾਂ। ਸਿਲਵਰ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੇ ਜ਼ਿਕਰਯੋਗ ਕੌਸ਼ਲ ਅਤੇ ਜੀਵਟ (ਲਚਕ-resilience) ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"
Elated by the exceptional performance by Shushila Devi Likmabam. Congratulations to her on winning the Silver medal. She has demonstrated remarkable skill and resilience. Best wishes for her future endeavours. pic.twitter.com/fZ5t49WjKV
— Narendra Modi (@narendramodi) August 1, 2022


