ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 50ਮੀਟਰ ਬਟਰਫਲਾਈ-ਐੱਸ7 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁਯਸ਼ ਜਾਧਵ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੈਨਸ 50ਮੀਟਰ ਬਟਰਫਲਾਈ-ਐੱਸ7 ਈਵੈਂਟ ਵਿੱਚ ਸ਼ਾਨਦਾਰ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸੁਯਸ਼ ਜਾਧਵ ਨੂੰ ਬਹੁਤ-ਬਹੁਤ ਵਧਾਈ। ਉਨ੍ਹਾਂ ਨੇ ਦਿਖਾ ਦਿੱਤਾ ਹੈ ਕਿ ਦ੍ਰਿੜ੍ਹਤਾ ਅਤੇ ਉਤਸ਼ਾਹ ਨਾਲ ਸਫ਼ਲਤਾ ਮਿਲ ਸਕਦੀ ਹੈ। ਭਾਰਤ ਬੇਹੱਦ ਖੁਸ਼ ਹੈ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi Takes A 'Jhooth Ki Goonj' Swipe At Rahul Gandhi On GDP Numbers: 'Those Mired In Despair...'

Media Coverage

PM Modi Takes A 'Jhooth Ki Goonj' Swipe At Rahul Gandhi On GDP Numbers: 'Those Mired In Despair...'
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam, highlighting the virtues of instilling fearlessness and saving lives
September 02, 2026

Prime Minister Shri Narendra Modi shared a Sanskrit Subhashitam today, highlighting the virtues of instilling fearlessness and saving lives.

The Prime Minister wrote on X;

"अभयस्यैव यो दाता तस्यैव सुमहत्फलम् ।

न हि प्राणसमं दानं त्रिषु लोकेषु विद्यते ॥"

Whoever takes away people's fear receives great blessings, and in all three worlds, there is no greater gift than saving a life.