ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮਾਰਕ ਰੂਟੇ ਨੂੰ ਚੌਥੇ ਕਾਰਜਕਾਲ ਦੇ ਲਈ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੇਰੇ ਪਿਆਰੇ ਦੋਸਤ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਰੂਟੇ ਨੂੰ ਚੌਥੇ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਅਸੀਂ ਮਿਲ ਕੇ ਭਾਰਤ ਅਤੇ ਨੀਦਰਲੈਂਡ ਦੇ ਦਰਮਿਆਨ ਵਿਆਪਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਵਾਂਗੇ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's IT industry to hit $315 billion in FY26 as AI revenues reach $10-12 billion: Nasscom

Media Coverage

India's IT industry to hit $315 billion in FY26 as AI revenues reach $10-12 billion: Nasscom
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 25 ਫਰਵਰੀ 2026
February 25, 2026

PM Modi's 2026 Power Play: Boosting J&K, Fortifying Security, Pioneering Health AI, and Redefining India-Israel Bond