ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਯਾਨਾ ਦੇ ਰਾਸ਼ਟਰਪਤੀ ਇਰਫਾਨ ਅਲੀ ਨੂੰ ਆਮ ਚੋਣਾਂ ਅਤੇ ਖੇਤਰੀ ਚੋਣਾਂ ਵਿੱਚ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ , "ਮੈਂ ਭਾਰਤ-ਗੁਯਾਨਾ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦਾ ਹਾਂ , ਜੋ ਡੂੰਘੇ ਅਤੇ ਇਤਿਹਾਸਿਕ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਸਬੰਧਾਂ 'ਤੇ ਅਧਾਰਿਤ ਹੈ।"
ਪ੍ਰਧਾਨ ਮੰਤਰੀ ਨੇ ' X ' ' ਤੇ ਪੋਸਟ ਕੀਤਾ :
“ਰਾਸ਼ਟਰਪਤੀ ਇਰਫਾਨ ਅਲੀ ਨੂੰ ਆਮ ਚੋਣਾਂ ਅਤੇ ਖੇਤਰੀ ਚੋਣਾਂ ਵਿੱਚ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈਆਂ। ਮੈਂ ਭਾਰਤ-ਗੁਯਾਨਾ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦਾ ਹਾਂ , ਜੋ ਡੂੰਘੇ ਅਤੇ ਇਤਿਹਾਸਿਕ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਸਬੰਧਾਂ 'ਤੇ ਅਧਾਰਿਤ ਹੈ।"
Heartiest congratulations to President Irfaan Ali on the resounding success in General and Regional elections. I look forward to further strengthening India-Guyana partnership anchored in strong and historical people-to-people ties.@presidentaligy
— Narendra Modi (@narendramodi) September 6, 2025


