ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬੈਂਕਿੰਗ ਪੁਰਸਕਾਰ 2023 ਵਿੱਚ ‘ਗਵਰਨਰ ਆਵ੍ ਦ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ’ਤੇ ਆਰਬੀਆਈ ਗਵਰਨਰ, ਸ਼੍ਰੀ ਸ਼ਕਤੀਕਾਂਤ ਦਾਸ ਨੂੰ ਵਧਾਈਆਂ  ਦਿੱਤੀਆਂ ਹਨ।

ਸੀਐੱਨਬੀਸੀ ਟੀਵੀ18 ਦੀ ਖ਼ਬਰ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਇਹ ਸਾਡੇ ਦੇਸ਼ ਦੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਭਾਰਤੀ ਰਿਜ਼ਰਵ ਬੈਂਕ ਗਵਰਨਰ (@RBI Governor), ਸ਼੍ਰੀ ਸ਼ਕਤੀਕਾਂਤ ਦਾਸ ਜੀ ਨੂੰ ਕੇਂਦਰੀ ਬੈਂਕਿੰਗ ਪੁਰਸਕਾਰ 2023 ਵਿੱਚ ‘ਗਵਰਨਰ ਆਵ੍ ਦ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਧਾਈਆਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Operation Sagar Bandhu: India provides assistance to restore road connectivity in cyclone-hit Sri Lanka

Media Coverage

Operation Sagar Bandhu: India provides assistance to restore road connectivity in cyclone-hit Sri Lanka
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 5 ਦਸੰਬਰ 2025
December 05, 2025

Unbreakable Bonds, Unstoppable Growth: PM Modi's Diplomacy Delivers Jobs, Rails, and Russian Billions