ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਐੱਮਪੀ ਖੇਡ ਮੁਕਾਬਲੇ ਦੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਭਾਗੀਦਾਰਾਂ ਦਾ ਜੋ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ , ਉਹ ਸ਼ਾਨਦਾਰ ਸੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਕਾਸ਼ੀ ਸਾਂਸਦ ਖੇਡ ਮੁਕਾਬਲਿਆਂ ਦੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਮੇਰੀਆਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ! ਇਸ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਸਾਥੀਆਂ ਦਾ ਜੋ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ, ਉਹ ਸ਼ਾਨਦਾਰ ਸੀ । ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
काशी सांसद खेलकूद प्रतियोगिता के सभी विजेताओं और प्रतिभागियों को मेरी बहुत-बहुत बधाई और शुभकामनाएं! इसमें हिस्सा लेने वाले युवा साथियों का जो जोश और उत्साह देखने को मिला, वो अद्भुत था। उन्होंने अपनी क्षमता और कौशल का शानदार प्रदर्शन किया। pic.twitter.com/g8b5tExslF
— Narendra Modi (@narendramodi) November 21, 2025


