Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15-18 ਸਾਲ ਦੇ ਕਿਸ਼ੋਰਾਂ ਨੂੰ ਅੱਜ ਟੀਕਾ ਲਗਵਾਉਣ ’ਤੇ ਵਧਾਈਆਂ ਦਿੱਤੀਆਂ ਹਨ। ਇਸ ਉਮਰ ਵਰਗ ਦੇ ਵੱਡੇ ਬੱਚਿਆਂ ਨੂੰ ਅੱਜ ਤੋਂ ਟੀਕੇ ਲਗਣੇ ਸ਼ੁਰੂ ਹੋਏ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਅੱਜ ਅਸੀਂ ਕੋਵਿਡ-19 ਦੇ ਖ਼ਿਲਾਫ਼ ਆਪਣੇ ਕਿਸ਼ੋਰਾਂ ਨੂੰ ਸੁਰੱਖਿਅਤ ਕਰਨ ਦੇ ਲਈ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਟੀਕਾ ਲਗਵਾਉਣ ਵਾਲੇ 15 ਤੋਂ 18 ਸਾਲ ਉਮਰ ਵਰਗ ਦੇ ਆਪਣੇ ਸਾਰੇ ਕਿਸ਼ੋਰ ਮਿੱਤਰਾਂ ਨੂੰ ਮੈਂ ਵਧਾਈਆਂ ਦਿੰਦਾ ਹਾਂ। ਮੈਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈਆਂ ਦਿੰਦਾ ਹਾਂ। ਮੈਂ ਹੋਰ ਕਿਸ਼ੋਰਾਂ ਨੂੰ ਵੀ ਤਾਕੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਟੀਕਾ ਲਗਵਾ ਲੈਣ!”

ਪ੍ਰਧਾਨ ਮੰਤਰੀ ਨੇ ਇਸ ਬਾਰੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮੰਡਾਵੀਯਾ ਦੇ ਟਵੀਟਸ ਨੂੰ ਵੀ ਰੀਟਵੀਟ ਕੀਤਾ।

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Need to bolster India as mother of democracy: PM Modi

Media Coverage

Need to bolster India as mother of democracy: PM Modi
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਨਵੰਬਰ 2022
November 27, 2022
Share
 
Comments

The Nation tunes in to PM Modi’s ‘Mann Ki Baat’ and Appreciates Positive Stories From New India