ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੇਵਾ ਤੀਰਥ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਭਾਰਤ ਦੇ ਲੋਕਾਂ ਦੀ ਸੇਵਾ ਕਰਨ ਦੇ ਆਪਣੇ ਅਟੁੱਟ ਸੰਕਲਪ ਨੂੰ ਦੁਹਰਾਇਆ ਅਤੇ 'ਨਾਗਰਿਕਦੇਵੋ ਭਵ' ਦੀ ਪਵਿੱਤਰ ਭਾਵਨਾ ਨੂੰ ਇਸ ਦੀ ਮਾਰਗ-ਦਰਸ਼ਕ ਸ਼ਕਤੀ ਦੱਸਿਆ।
ਸ਼੍ਰੀ ਮੋਦੀ ਨੇ ਪ੍ਰਗਟ ਕੀਤਾ ਕਿ ਸੇਵਾ ਤੀਰਥ ਦਾ ਸਮਰਪਣ ਜਨਤਕ ਸੇਵਾ ਅਤੇ ਨਾਗਰਿਕਾਂ ਦੀ ਭਲਾਈ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ 'ਸੇਵਾ ਤੀਰਥ' ਫ਼ਰਜ਼, ਦਇਆ ਅਤੇ ਇੰਡੀਆ ਫਸਟ ਦੇ ਸਿਧਾਂਤ ਦੇ ਪ੍ਰਤੀ ਵਚਨਬੱਧਤਾ ਦਾ ਇੱਕ ਚਮਕਦਾਰ ਅਤੇ ਸ਼ਕਤੀਸ਼ਾਲੀ ਪ੍ਰਤੀਕ ਹੈ।
ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਨਾਂ ਸਵਾਰਥ ਦੇ ਸੇਵਾ ਅਤੇ ਸਾਰਿਆਂ ਦੀ ਭਲਾਈ ਲਈ ਅਣਥੱਕ ਸਮਰਪਣ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ ਅਤੇ ਲੋਕਾਂ ਨੂੰ ਹਰੇਕ ਨਾਗਰਿਕ ਦੀ ਭਲਾਈ ਲਈ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;
"ਭਾਰਤ ਦੇ ਲੋਕਾਂ ਦੀ ਸੇਵਾ ਕਰਨ ਦੇ ਅਟੁੱਟ ਇਰਾਦੇ ਨਾਲ ਅਤੇ ਨਾਗਰਿਕਦੇਵੋ ਭਵ ਦੀ ਪਵਿੱਤਰ ਭਾਵਨਾ ਤੋਂ ਪ੍ਰੇਰਿਤ ਹੋ ਕੇ ਸੇਵਾ ਤੀਰਥ ਰਾਸ਼ਟਰ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲਿਆ।
ਸੇਵਾ ਤੀਰਥ ਹਮੇਸ਼ਾ ਫ਼ਰਜ਼, ਦਇਆ, ਇੰਡੀਆ ਫਸਟ ਦੇ ਸਿਧਾਂਤ ਦੇ ਪ੍ਰਤੀ ਵਚਨਬੱਧਤਾ ਦਾ ਇੱਕ ਚਮਕਦਾਰ ਪ੍ਰਤੀਕ ਬਣਿਆ ਰਹੇ। ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਰਿਆਂ ਦੀ ਭਲਾਈ ਲਈ ਬਿਨਾਂ ਕਿਸੇ ਸਵਾਰਥ ਦੇ ਸੇਵਾ ਅਤੇ ਅਣਥੱਕ ਸਮਰਪਣ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰੇ।"
With an unwavering resolve to serve the people of India and guided by the sacred spirit of Nagrikdevo Bhava, Seva Teerth is humbly dedicated to the nation.
— Narendra Modi (@narendramodi) February 13, 2026
May Seva Teerth always stand as a radiant symbol of duty, compassion, commitment to the principle of India First. May it… pic.twitter.com/xVRoEcbtE9
“देशवासियों की सेवा के अटूट संकल्प और 'नागरिक देवो भव' की पावन भावना को साथ लेकर, आज ‘सेवा तीर्थ’ को राष्ट्र को समर्पित करने का सौभाग्य मिला।
‘सेवा तीर्थ’ कर्तव्य, करुणा और ‘राष्ट्र प्रथम’ के लिए हमारी प्रतिबद्धता का सशक्त प्रतीक है।
मेरी कामना है कि यह आने वाली पीढ़ियों को निःस्वार्थ सेवा और जन-जन के कल्याण के लिए समर्पित होकर आगे बढ़ने को प्रेरित करता रहे।”
देशवासियों की सेवा के अटूट संकल्प और 'नागरिक देवो भव' की पावन भावना को साथ लेकर, आज ‘सेवा तीर्थ’ को राष्ट्र को समर्पित करने का सौभाग्य मिला।
— Narendra Modi (@narendramodi) February 13, 2026
‘सेवा तीर्थ’ कर्तव्य, करुणा और ‘राष्ट्र प्रथम’ के लिए हमारी प्रतिबद्धता का सशक्त प्रतीक है।
मेरी कामना है कि यह आने वाली पीढ़ियों को… pic.twitter.com/YWYUuSHtsD


