Prime Minister announces ex-gratia for the victims of Mathura boat mishap

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਕਿਸ਼ਤੀ ਪਲਟਣ ਨਾਲ ਹੋਈ ਦੁਖਦਾਈ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।ਉਨ੍ਹਾਂ ਨੇ ਇਸ ਮੰਦਭਾਗੇ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਜੁਟਿਆ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ । ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's services exports rise by 12.7 pc in April despite West Asia crisis: RBI

Media Coverage

India's services exports rise by 12.7 pc in April despite West Asia crisis: RBI
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਈ 2026
May 30, 2026

Viksit Bharat in Motion: How PM Modi is Building a Self-Reliant Global India”