ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ “ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਦੇ ਲਈ ਬਾਰਬਾਡੋਸ ਦੀ ਸਰਕਾਰ ਅਤੇ ਉੱਥੋਂ ਦੀ ਜਨਤਾ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਸਨਮਾਨ ਨੂੰ 1.4 ਅਰਬ ਭਾਰਤੀਆਂ ਅਤੇ ਭਾਰਤ ਤੇ ਬਾਰਬਾਡੋਸ ਦੇ ਦਰਮਿਆਨ ਗਹਿਰੇ ਸਬੰਧਾਂ ਨੂੰ ਸਮਰਪਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਇਸ  ਸਨਮਾਨ ਦੇ ਲਈ ਮੈਂ ਬਾਰਬਾਡੋਸ ਦੀ ਸਰਕਾਰ ਅਤੇ ਜਨਤਾ ਦਾ ਆਭਾਰੀ ਹਾਂ।

“ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਨੂੰ 1.4 ਅਰਬ ਭਾਰਤੀਆਂ ਅਤੇ ਭਾਰਤ ਤੇ ਬਾਰਬਾਡੋਸ  ਦਰਮਿਆਨ ਗਹਿਰੇ ਸਬੰਧਾਂ ਨੂੰ ਸਮਰਪਿਤ ਕਰਦਾ ਹਾਂ।”

@DameSandraMason

@miaamormottley

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s economy resilient despite West Asia headwinds

Media Coverage

India’s economy resilient despite West Asia headwinds
NM on the go

Nm on the go

Always be the first to hear from the PM. Get the App Now!
...
Governor of Nagaland meets Prime Minister
March 24, 2026