ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜੋ ਕੁਝ ਵੀ ਹਾਸਲ ਕੀਤਾ ਗਿਆ ਹੈ, ਉਹ ਭਾਰਤ ਦੇ ਲੋਕਾਂ ਦੇ ਸਮੂਹਿਕ ਯਤਨਾਂ ਅਤੇ ਇੱਛਾਵਾਂ ਦਾ ਸਿੱਟਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ 140 ਕਰੋੜ ਭਾਰਤੀਆਂ ਦਾ ਪਿਆਰ ਅਤੇ ਆਸ਼ੀਰਵਾਦ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਅਤੇ ਪ੍ਰੇਰਨਾ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਜੀ ਦੇ ਪੀਐੱਮ-ਜਨਮਨ ਅਤੇ ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਅਭਿਆਨ ਦਾ ਜ਼ਿਕਰ ਕਰਨ ਤੋਂ ਖ਼ਾਸ ਤੌਰ ’ਤੇ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿਕਾਸ ਦਾ ਲਾਭ ਅੰਤਯੋਦਯ ਦੀ ਸੱਚੀ ਭਾਵਨਾ ਨਾਲ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਰਾਸ਼ਟਰਪਤੀ ਜੀ,

ਮੈਂ ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਤੁਹਾਡਾ ਧੰਨਵਾਦੀ ਹਾਂ। ਪਿਛਲੇ ਸਾਲਾਂ ਦੌਰਾਨ ਜੋ ਕੁਝ ਵੀ ਹਾਸਲ ਕੀਤਾ ਗਿਆ ਉਹ ਭਾਰਤ ਦੇ ਲੋਕਾਂ ਦੇ ਸਮੂਹਿਕ ਯਤਨਾਂ ਅਤੇ ਇੱਛਾਵਾਂ ਦਾ ਸਿੱਟਾ ਹੈ। 140 ਕਰੋੜ ਭਾਰਤੀਆਂ ਦਾ ਪਿਆਰ ਅਤੇ ਆਸ਼ੀਰਵਾਦ ਮੇਰੀ ਸਭ ਤੋਂ ਵੱਡੀ ਤਾਕਤ ਅਤੇ ਪ੍ਰੇਰਨਾ ਹਨ। ਮੈਂ ਇਸ ਗੱਲ ’ਤੇ ਖ਼ਾਸ ਤੌਰ 'ਤੇ ਖ਼ੁਸ਼ ਹਾਂ ਕਿ ਤੁਸੀਂ ਪੀਐੱਮ-ਜਨਮਨ ਅਤੇ ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਅਭਿਆਨ ਦਾ ਜ਼ਿਕਰ ਕੀਤਾ। ਸਾਡੀ ਸਰਕਾਰ ਵਿਕਾਸ ਦਾ ਲਾਭ ਅੰਤਯੋਦਯ ਦੀ ਸੱਚੀ ਭਾਵਨਾ ਨਾਲ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

@rashtrapatibhvn”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Modiji, Aap Ka Aura Hi Alag Hai’: Gen Z ‘Friends’ Click With PM At Vadodara Event

Media Coverage

‘Modiji, Aap Ka Aura Hi Alag Hai’: Gen Z ‘Friends’ Click With PM At Vadodara Event
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam highlighting the value and transformative power of knowledge
September 09, 2026

The Prime Minister, Shri Narendra Modi, shared a Sanskrit Subhashitam highlighting that wisdom teaches the art of living in harmony with society. He said that knowledge imparts wisdom and prosperity, fills the heart with joy and enhances one’s dignity.

The Prime Minister shared a Sanskrit Subhashitam-

“उपदिशति लोकवृत्तं वितरति वित्तं विनोदयति चित्तम्।

उत्तम्भयति महत्त्वं विद्या हृद्या सुराजसेवेव॥”

The Subhashitam conveys that wisdom teaches the art of living in harmony with society. It grants knowledge and prosperity, fills the heart with joy, and raises one's dignity. Thus, wisdom is as precious as service to righteous governance, beloved by the heart, and a force that uplifts life.

The Prime Minister wrote on X;

“उपदिशति लोकवृत्तं वितरति वित्तं विनोदयति चित्तम्।

उत्तम्भयति महत्त्वं विद्या हृद्या सुराजसेवेव॥”