ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ 'ਤੇ ਵਧਾਈਆਂ ਦੇਣ ਲਈ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, "ਇਹ ਤੁਹਾਡਾ ਪਿਆਰ ਹੈ, ਜੋ ਮੈਨੂੰ ਦੇਸ਼ ਸੇਵਾ ਵਿੱਚ ਜੁਟੇ ਰਹਿਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ।"
ਪ੍ਰਧਾਨ ਮੰਤਰੀ ਨੇ ਅੱਜ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਤੁਹਾਡੀਆਂ ਵਧਾਈਆਂ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ, @ombirlakota ਜੀ। ਦੇਸ਼ਵਾਸੀਆਂ ਦੀ ਭਲਾਈ ਅਤੇ ਦੇਸ਼ ਦੇ ਸਮੁੱਚੇ ਵਿਕਾਸ ਲਈ ਸਾਡੀ ਸਰਕਾਰ ਆਪਣੇ ਯਤਨਾਂ ਵਿੱਚ ਕੋਈ ਕਸਰ ਨਹੀਂ ਛੱਡੇਗੀ। ਇਹ ਤੁਹਾਡਾ ਪਿਆਰ ਹੈ, ਜੋ ਮੈਨੂੰ ਦੇਸ਼ ਸੇਵਾ ਵਿੱਚ ਜੁਟੇ ਰਹਿਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ।"
शुभकामनाओं के लिए आपका बहुत-बहुत आभार @ombirlakota जी। देशवासियों के कल्याण और राष्ट्र के समग्र विकास के लिए हमारी सरकार अपने प्रयासों में कोई कोर-कसर नहीं छोड़ने वाली है। यह आप सबका स्नेह ही है, जो मुझे निरंतर देशसेवा में जुटे रहने के लिए प्रेरित करता रहता है। https://t.co/QZJJONUj2a
— Narendra Modi (@narendramodi) September 17, 2025


