ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅਗਨੀ ਤਰਾਸਦੀ ਕਾਰਨ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਿਆਰੀ ਨਾਲ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਪੂਰੀ ਤਤਪਰਤਾ ਨਾਲ ਜੁਟੇ ਹੋਏ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; 

“ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਇਆ ਅਗਨੀਕਾਂਡ ਅਤਿਅੰਤ ਦੁਖਦਾਈ ਹੈ। ਇਤਿਹਾਸਿਕ ਮਲਾਣਾ ਪਿੰਡ ਵਿੱਚ ਹੋਈ ਇਸ ਤਰਾਸਦੀ ਦੇ ਸਾਰੇ ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਪੂਰੀ ਤਤਪਰਤਾ ਨਾਲ ਜੁਟੇ ਹੋਏ ਹਨ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India launches $1.5 billion maritime insurance pool, issues first covers

Media Coverage

India launches $1.5 billion maritime insurance pool, issues first covers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਈ 2026
May 13, 2026

Leadership That Leads by Example: PM Modi's Push for Mindful Growth, Innovation & Infrastructure