ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਖੁਸ਼ੀ ਸਰਕਾਰ ਨੂੰ ਨਵੇਂ ਉਤਸ਼ਾਹ ਦੇ ਨਾਲ ਕੰਮ ਕਰਨ ਦੇ ਲਈ ਪ੍ਰੇਰਿਤ ਕਰਦੀ ਹੈ।
ਉਹ ਡੀਡੀ ਨਿਊਜ਼ ਦੇ ਇੱਕ ਟਵੀਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਕਿਸਾਨ ਖ਼ਰੀਫ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧਾ ਕਰਨ ਦੇ ਮੰਤਰੀਮੰਡਲ ਦੇ ਹਾਲ ਦੇ ਨਿਰਣੇ ਦਾ ਸੁਆਗਤ ਕਰ ਰਹੇ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਕਿਸਾਨ ਭਾਈ-ਭੈਣਾਂ ਦੀ ਇਹੀ ਖੁਸ਼ੀ ਤਾਂ ਹੈ, ਜੋ ਸਾਨੂੰ ਉਨ੍ਹਾਂ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।’’
किसान भाई-बहनों की यही खुशी तो है, जो हमें उनके लिए ज्यादा से ज्यादा काम करने की प्रेरणा देती है। https://t.co/W2Uwgwn5B3
— Narendra Modi (@narendramodi) June 9, 2023


