ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਮਾਲੀਗੜ੍ਹ ਤੇਲ ਸ਼ੋਧਕ ਵਿਸਤਾਰ ਪ੍ਰੋਜੈਕਟ ਦੇ ਤਹਿਤ ਪਹਿਲੇ ਵਿਸ਼ਾਲ ਆਕਾਰ ਵਾਲੇ ਅਤੇ ਅਧਿਕ ਭਾਰ ਵਾਲੇ ਮਾਲ-ਪ੍ਰਬੰਧਨ ‘ਤੇ ਖੁਸ਼ੀ ਵਿਅਕਤ ਕੀਤੀ। ਜ਼ਿਕਰਯੋਗ ਹੈ ਕਿ ਉਕਤ ਮਾਲ ਭਾਰਤ-ਬੰਗਲਾਦੇਸ਼ ਪ੍ਰੋਟੋਕਾਲ ਮਾਰਗ ਤੋਂ ਹੁੰਦਾ ਹੋਇਆ ਪਾਂਡੁ ਮਲਟੀਮੋਡਲ ਬੰਦਰਗਾਹ ਪਹੁੰਚ ਗਿਆ ਹੈ।

ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸ਼ਲਾਘਾਯੋਗ ਕਾਰਜ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Defence ministry inks Rs 5,083 cr pact for acquisition of six Mk-III light helicopters and missiles

Media Coverage

Defence ministry inks Rs 5,083 cr pact for acquisition of six Mk-III light helicopters and missiles
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਮਾਰਚ 2026
March 04, 2026

Citizens Celebrate Colours of Confidence: PM Modi's Vision Powers Holi Joy, Jobs, Security, and Global Trust