ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਪ੍ਰਭਾਵ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨਾਲ ਸਾਡੇ ਕਿਸਾਨ ਭਾਈ-ਭੈਣਾਂ ਦੇ ਚਿਹਰੇ ‘ਤੇ ਜੋ ਮੁਸਕਾਨ ਆਈ ਹੈ, ਉਸ ਤੋਂ ਵੱਡੀ ਖੁਸ਼ੀ ਦੀ ਗੱਲ ਕੀ ਹੋ ਸਕਦੀ ਹੈ।
ਇੱਕ ਟਵੀਟ ਥੈੱਡ ਵਿੱਚ ਰਾਜ ਸਭਾ ਸਾਂਸਦ ਸ਼੍ਰੀ ਰਾਮ ਚੰਦਰ ਜਾਂਗੜਾ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਲਾਭ ਬਾਰੇ ਦੱਸਿਆ ਸੀ।
ਰਾਜਸਭਾ ਸਾਂਸਦ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੇ ਸਾਡੇ ਕਿਸਾਨ ਭਾਈ-ਭੈਣਾਂ ਦੇ ਚਿਹਰਿਆਂ ‘ਤੇ ਜੋ ਮੁਸਕਾਨ ਬਿਖੇਰੀ ਹੈ, ਉਸ ਤੋਂ ਵੱਡੀ ਖੁਸ਼ੀ ਹੋਰ ਕੀ ਹੋ ਸਕਦੀ ਹੈ।”
“प्रधानमंत्री फसल बीमा योजना ने हमारे किसान भाई-बहनों के चेहरों पर जो मुस्कान बिखेरी है, उससे बड़ी खुशी और क्या हो सकती है!”
प्रधानमंत्री फसल बीमा योजना ने हमारे किसान भाई-बहनों के चेहरों पर जो मुस्कान बिखेरी है, उससे बड़ी खुशी और क्या हो सकती है! https://t.co/rO5GQeiUQd
— Narendra Modi (@narendramodi) April 11, 2023


