ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬਦੁੱਲਾ ਅਬੂਬਕਰ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਐਥਲੈਟਿਕਸ ਦੇ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਖੁਸ਼ ਹਾਂ ਕਿ ਅਬਦੁੱਲਾ ਅਬੂਬਕਰ ਨੇ ਬਰਮਿੰਘਮ ਵਿੱਚ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਇਹ ਮੈਡਲ ਅਤਿਅਧਿਕ ਮਿਹਨਤ ਅਤੇ ਜ਼ਿਕਰਯੋਗ ਪ੍ਰਤੀਬੱਧਤਾ ਦਾ ਪਰਿਣਾਮ ਹੈ। ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। #Cheer4India"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India & Iran: Partners in an uncertain world

Media Coverage

India & Iran: Partners in an uncertain world
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਮਈ 2026
May 12, 2026

Building a Trusted India: Modi's Leadership in Finance, Manufacturing, and Global Partnerships