ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੇਰਲ ਪਿਰਵੀ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਕੇਰਲ ਦੇ ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਆਪਣੀ ਰਚਨਾਤਮਕਤਾ ਅਤੇ ਨਵੀਨਤਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਖ਼ੂਬਸੂਰਤ ਦ੍ਰਿਸ਼ ਅਤੇ ਸਦੀਆਂ ਪੁਰਾਣੀ ਵਿਰਾਸਤ ਭਾਰਤ ਦੀ ਗਤੀਸ਼ੀਲ ਸਭਿਆਚਾਰਕ ਸ਼ਾਨ ਨੂੰ ਦਰਸਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕੇਰਲ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਕਿਹਾ:

"ਕੇਰਲ ਪਿਰਵੀ ਨੂੰ ਦਿਲੋਂ ਵਧਾਈਆਂ! ਇਹ ਇੱਕ ਅਜਿਹਾ ਸੂਬਾ ਹੈ, ਜਿਸ ਦੇ ਲੋਕ ਵੱਖ-ਵੱਖ ਖੇਤਰਾਂ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੀ ਰਚਨਾਤਮਕਤਾ ਦੇ ਨਾਲ-ਨਾਲ ਨਵੀਨਤਾ ਲਈ ਇੱਕ ਵੱਖਰੀ ਪਛਾਣ ਹਾਸਲ ਕੀਤੀ ਹੈ। ਸੂਬੇ ਦੇ ਖ਼ੂਬਸੂਰਤ ਦ੍ਰਿਸ਼ ਅਤੇ ਸਦੀਆਂ ਪੁਰਾਣੀ ਵਿਰਾਸਤ ਭਾਰਤ ਦੀ ਗਤੀਸ਼ੀਲ ਸਭਿਆਚਾਰਕ ਸ਼ਾਨ ਨੂੰ ਦਰਸਾਉਂਦੇ ਹਨ। ਕੇਰਲ ਦੇ ਲੋਕਾਂ ਨੂੰ ਹਮੇਸ਼ਾ ਚੰਗੀ ਸਿਹਤ ਅਤੇ ਸਫਲਤਾ ਦਾ ਆਸ਼ੀਰਵਾਦ ਮਿਲੇ।"

 

 

“കേരളപ്പിറവി ദിനത്തിൽ ഏവർക്കും ഊഷ്മളമായ ആശംസകൾ! ആഗോളതലത്തിൽ വൈവിധ്യമാർന്ന മേഖലകളിൽ മികവ് പുലർത്തുന്നവരും, സർഗ്ഗാത്മകതയ്ക്കും നൂതനാശയങ്ങൾക്കും പേരുകേട്ടവരുമായ ജനതയുൾക്കൊള്ളുന്ന സംസ്ഥാനമാണിത്. ഈ സംസ്ഥാനത്തിന്റെ മനോഹരമായ ഭൂപ്രകൃതിയും നൂറ്റാണ്ടുകൾ പഴക്കമുള്ള പൈതൃകവും ഇന്ത്യയുടെ ഊർജസ്വലമായ സാംസ്കാരിക പ്രൗഢി പ്രതിഫലിപ്പിക്കുന്നു. കേരളത്തിലെ ജനങ്ങൾക്ക് എല്ലായ്പ്പോഴും മെച്ചപ്പെട്ട ആരോഗ്യവും വിജയവും കൈവരട്ടെ.”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
27 Varieties of Paddy; Including 11 of Basmati, Developed... Meet the Heroes Awarded the Padma Shri by the President

Media Coverage

27 Varieties of Paddy; Including 11 of Basmati, Developed... Meet the Heroes Awarded the Padma Shri by the President
NM on the go

Nm on the go

Always be the first to hear from the PM. Get the App Now!
...
Chief Minister of Keralam meets Prime Minister
May 26, 2026

Chief Minister of Keralam, Shri V D Satheesan met Prime Minister, Shri Narendra Modi in New Delhi today.

The Prime Minister’s Office posted on X;

“Chief Minister of Keralam, Shri @vdsatheesan met Prime Minister @narendramodi.”