ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਦੇਸ਼-ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐੱਕਸ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਕਿਹਾ:
"ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ!"
Happy Maha Bishuba Pana Sankranti! pic.twitter.com/JZ4SJNbvDF
— Narendra Modi (@narendramodi) April 14, 2026


