ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਰਥ ਯਾਤਰਾ ਭਾਰਤ ਦੀ ਸਦੀਵੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਉੱਤਮ ਪ੍ਰਗਟਾਵਾ ਹੈ। ਇਸ ਦੇ ਨਾਲ ਹੀ, ਇਹ ਨਿਮਰਤਾ, ਸਮੂਹਿਕ ਭਾਗੀਦਾਰੀ ਅਤੇ ਨਿਰਸਵਾਰਥ ਸੇਵਾ ਦਾ ਵੀ ਪ੍ਰਤੀਕ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਰਥ ਯਾਤਰਾ ਦੇ ਪਵਿੱਤਰ ਮੌਕੇ ’ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਭਾਰਤ ਦੀ ਸਦੀਵੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਉੱਤਮ ਪ੍ਰਗਟਾਵਾ ਹੈ। ਰਥ ਯਾਤਰਾ ਨਾਲ ਜੁੜੀਆਂ ਪਰੰਪਰਾਵਾਂ ਨੇ ਭਾਰਤ ਅਤੇ ਪੂਰੀ ਦੁਨੀਆ ਭਰ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ। ਇਹ ਪਰੰਪਰਾਵਾਂ ਨਿਮਰਤਾ, ਸਮੂਹਿਕ ਭਾਗੀਦਾਰੀ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ ਹਨ।

ਮਹਾਪ੍ਰਭੂ ਜਗਨਨਾਥ ਸਾਰਿਆਂ ਨੂੰ ਚੰਗੀ ਸਿਹਤ, ਸੁਖ ਅਤੇ ਖ਼ੁਸ਼ਹਾਲੀ  ਦਾ ਅਸ਼ੀਰਵਾਦ ਦੇਣ। ਉਹ ਸਾਨੂੰ ਸਾਡੀਆਂ ਸਾਰੀਆਂ ਕੋਸ਼ਿਸ਼ਾਂ ਲਈ ਸ਼ਕਤੀ ਪ੍ਰਦਾਨ ਕਰਨ ਅਤੇ ਸਾਡੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। 

ਜੈ ਜਗਨਨਾਥ!

 

ପବିତ୍ର ରଥଯାତ୍ରା ଅବସରରେ ସମସ୍ତଙ୍କୁ ଶୁଭେଚ୍ଛା । ଏହା ଭାରତର କାଳଜୟୀ ଆଧ୍ୟାତ୍ମିକ ଏବଂ ସାଂସ୍କୃତିକ ଐତିହ୍ୟର ଏକ ଅନନ୍ୟ ଅଭିବ୍ୟକ୍ତି । ରଥଯାତ୍ରା ସହ ଜଡିତ ପରମ୍ପରା ଭାରତ ଏବଂ ବିଶ୍ୱର ଅନେକ ପିଢ଼ିକୁ ପ୍ରେରଣା ଦେଇଛି । ଏହା ବିନମ୍ରତା, ସାମୂହିକ ଅଂଶଗ୍ରହଣ ଏବଂ ନିଃସ୍ୱାର୍ଥପର ସେବାକୁ ପ୍ରତିଫଳିତ କରେ ।

ମହାପ୍ରଭୁ ଜଗନ୍ନାଥ ସମସ୍ତଙ୍କୁ ଉତ୍ତମ ସ୍ୱାସ୍ଥ୍ୟ, ସୁଖ ଏବଂ ସମୃଦ୍ଧି ପ୍ରଦାନ କରନ୍ତୁ । ସେ ଆମକୁ ସମସ୍ତ ପ୍ରୟାସ ପାଇଁ ଶକ୍ତି ଦିଅନ୍ତୁ ଏବଂ ସମାଜରେ ଏକତାର ଭାବନାକୁ ଆହୁରି ସୁଦୃଢ଼ କରନ୍ତୁ ।

ଜୟ ଜଗନ୍ନାଥ!

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How AI & next-gen tech driving India’s MedTech growth

Media Coverage

How AI & next-gen tech driving India’s MedTech growth
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਗਸਤ 2026
August 29, 2026

New India, New Speed, New Stage: Missiles, Medals, Multilateralism under PM Modi