ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ  ਤਹਿ-ਦਿਲੋਂ  ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ  ਕਰਦੀਆਂ ਹਨ। 

ਸ਼੍ਰੀ ਮੋਦੀ ਉਮੀਦ ਵਿਅਕਤ ਕੀਤੀ ਕਿ ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਪ੍ਰਯਾਸ ਕਰੀਏ।

ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ;

“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਹਾਰਦਿਕ ਵਧਾਈਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ  ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। 

ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਯਤਨ ਕਰੀਏ।

 

“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਦੁਨੀਆ ਭਰ ਵਿੱਚ ਜ਼ਿੰਦਗੀਆਂ ਨੂੰ ਰੌਸ਼ਨ ਕਰਦੀਆਂ ਹਨ; ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਇਹ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਗ੍ਰਹਿ ਬਣਾਉਣ ਲਈ ਯਤਨਸ਼ੀਲ ਰਹੀਏ।“

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Budget 2026 aims to build job-ready, formal talent base, say experts

Media Coverage

Budget 2026 aims to build job-ready, formal talent base, say experts
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਫਰਵਰੀ 2026
February 03, 2026

Modi Hai Toh Mumkin Hai: India Gains Competitive Boost in US Market, Slamming Doubters