ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਸ਼੍ਰੀ ਮੋਦੀ ਉਮੀਦ ਵਿਅਕਤ ਕੀਤੀ ਕਿ ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਪ੍ਰਯਾਸ ਕਰੀਏ।
ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ;
“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਹਾਰਦਿਕ ਵਧਾਈਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਯਤਨ ਕਰੀਏ।
Warm greetings on the sacred occasion of the Parkash Purab of Sri Guru Granth Sahib Ji.
— Narendra Modi (@narendramodi) August 24, 2025
The timeless teachings of the Sri Guru Granth Sahib Ji continue to illuminate lives across the world, reminding us of the values of compassion, humility and service. The teachings inspire… pic.twitter.com/amyvRHV3Yh
“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਦੁਨੀਆ ਭਰ ਵਿੱਚ ਜ਼ਿੰਦਗੀਆਂ ਨੂੰ ਰੌਸ਼ਨ ਕਰਦੀਆਂ ਹਨ; ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਇਹ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਗ੍ਰਹਿ ਬਣਾਉਣ ਲਈ ਯਤਨਸ਼ੀਲ ਰਹੀਏ।“
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ।
— Narendra Modi (@narendramodi) August 24, 2025
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਦੁਨੀਆ ਭਰ ਵਿੱਚ ਜ਼ਿੰਦਗੀਆਂ ਨੂੰ ਰੌਸ਼ਨ ਕਰਦੀਆਂ ਹਨ; ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਇਹ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਅਤੇ ਭਾਈਚਾਰੇ… pic.twitter.com/qPoWQQoYFZ


