ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਈ ਦੂਜ ਦੇ ਸ਼ੁਭ ਮੌਕੇ 'ਤੇ ਦੇਸ਼ ਭਰ ਦੇ ਨਾਗਰਿਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ’ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:
"ਤੁਹਾਨੂੰ ਸਾਰਿਆਂ ਨੂੰ ਭਾਈ ਦੂਜ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਭੈਣਾਂ-ਭਰਾਵਾਂ ਵਿਚਕਾਰ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ, ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀ, ਖ਼ੁਸ਼ਹਾਲੀ ਅਤੇ ਸੁਭਾਗ ਲਿਆਵੇ। ਇਸ ਰਿਸ਼ਤੇ ਦੇ ਬੰਧਨ ਨੂੰ ਇੱਕ ਨਵੀਂ ਤਾਕਤ ਮਿਲੇ, ਇਹੀ ਕਾਮਨਾ ਹੈ।"
आप सभी को भाई दूज की बहुत-बहुत शुभकामनाएं। भाई-बहन के आपसी प्रेम और विश्वास का यह प्रतीक-पर्व हर किसी के जीवन में सुख, समृद्धि और सौभाग्य लेकर आए। इस रिश्ते की डोर को एक नई मजबूती मिले, यही कामना है।
— Narendra Modi (@narendramodi) October 23, 2025


