ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਹੜੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:
"ਸਾਰਿਆਂ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ!"
Wishing everyone a very happy Lohri! pic.twitter.com/pXhBnAm4uM
— Narendra Modi (@narendramodi) January 13, 2026
“ਸਭ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ!”
ਸਭ ਨੂੰ ਲੋਹੜੀ ਦੀਆਂ ਬਹੁਤ-ਬਹੁਤ ਮੁਬਾਰਕਾਂ! pic.twitter.com/mumFeySiBw
— Narendra Modi (@narendramodi) January 13, 2026


