ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰੋਜ਼ ਦੇ ਵਿਸ਼ੇਸ਼ ਮੌਕੇ ’ਤੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਆਪਣੀ ਇੱਕ ਪੋਸਟ ਵਿੱਚ ਲਿਖਿਆ:
“ਨਵਰੋਜ਼ ਦੇ ਵਿਸ਼ੇਸ਼ ਮੌਕੇ ’ਤੇ ਸ਼ੁਭਕਾਮਨਾਵਾਂ।
ਕਾਮਨਾ ਕਰਦਾ ਹਾਂ ਕਿ ਇਹ ਨਵਾਂ ਸਾਲ ਸੁਖ- ਖ਼ੁਸ਼ਹਾਲੀ ਅਤੇ ਖ਼ੁਸ਼ੀਆਂ ਨਾਲ ਭਰਪੂਰ ਹੋਵੇ। ਸਾਰਿਆਂ ਦੀ ਸਿਹਤ ਚੰਗੀ ਰਹੇ ਅਤੇ ਸਭ ਦੀਆਂ ਇੱਛਾਵਾਂ ਪੂਰੀਆਂ ਹੋਣ।
ਨਵਰੋਜ਼ ਮੁਬਾਰਕ!”
Greetings on the special occasion of Navroz.
— Narendra Modi (@narendramodi) March 21, 2026
Praying for a year filled with prosperity and joy. May everyone be healthy and may all aspirations be realised.
Navroz Mubarak!


