ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰਧੇਯ ਪਵਿੱਤਰ ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਪਵਿੱਤਰ ਦਲਾਈ ਲਾਮਾ ਦੇ ਗੋਡੇ ਦੀ ਸਰਜਰੀ (knee surgery) ਦੇ ਬਾਦ ਉਨ੍ਹਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਪਵਿੱਤਰ ਦਲਾਈ ਲਾਮਾ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਸ਼੍ਰਧੇਯ ਦਲਾਈ ਲਾਮਾ (@DalaiLama) ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਭੇਜੀਆਂ। ਗੋਡੇ ਦੀ ਸਰਜਰੀ ਦੇ ਬਾਦ ਉਨ੍ਹਾਂ ਦੇ ਜਲਦੀ ਸਵਸਥ ਹੋਣ, ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Political stability helped India seal major trade deals: PM Narendra Modi

Media Coverage

Political stability helped India seal major trade deals: PM Narendra Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਫਰਵਰੀ 2026
February 16, 2026

Viksit Bharat 2047 Unlocked: PM Modi's AI Ecosystem + Solar Revolution = Global Leadership in Health & Sustainability