ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ 246ਵੇਂ ਸੁਤੰਤਰਤਾ ਦਿਵਸ ’ਤੇ ਰਾਸ਼ਟਰਪਤੀ ਜੋਅ ਬਾਇਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸੰਯੁਕਤ ਰਾਜ ਅਮਰੀਕਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸੰਯੁਕਤ ਰਾਜ ਅਮਰੀਕਾ ਦੇ 246ਵੇਂ ਸੁਤੰਤਰਤਾ ਦਿਵਸ ’ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (@POTUS @JoeBiden), ਉਪ ਰਾਸ਼ਟਰਪਤੀ ਕਮਲਾ ਹੈਰਿਸ (@VP @KamalaHarris) ਅਤੇ ਸੰਯੁਕਤ ਰਾਜ ਅਮਰੀਕਾ ਦੇ ਲੋਕਾਂ ਨੂੰ ਮੇਰੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Nepal praises India's efforts in times of crisis; calls PM Modi 'exceptionally generous'

Media Coverage

Nepal praises India's efforts in times of crisis; calls PM Modi 'exceptionally generous'
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਅਗਸਤ 2026
August 30, 2026

Tiranga in Tashkent, Relief in Nepal: Soft Power Meets First Responder

Vocal for Local, Nari Shakti, Real Heroes: Mann Ki Baat’s Atmanirbhar Hour