Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਰਾਸ਼ਟਰਮੰਡਲ ਖੇਡਾਂ ਦੇ ਦੌਰਾਨ ਉਤਸ਼ਾਹ ਭਰੇ ਪ੍ਰਦਰਸ਼ਨ ਅਤੇ ਸਿਲਵਰ ਮੈਡਲ ਜਿੱਤਣ ਦੇ ਲਈ ਪੁਰਸ਼ ਹਾਕੀ ਟੀਮ 'ਤੇ ਮਾਣ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਟੀਮ ਆਉਣ ਵਾਲੇ ਸਮੇਂ ਵਿੱਚ ਭਾਰਤ ਨੂੰ ਮਾਣ ਦਿਵਾਉਂਦੀ ਰਹੇਗੀ ਅਤੇ ਨੌਜਵਾਨਾਂ ਨੂੰ ਹਾਕੀ ਦੀ ਖੇਡ ਅਪਣਾਉਣ ਦੇ ਲਈ ਵੀ ਪ੍ਰੇਰਿਤ ਕਰੇਗੀ।"

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
PM Modi ‘most popular leader’ with 78% approval ratings: Survey

Media Coverage

PM Modi ‘most popular leader’ with 78% approval ratings: Survey
...

Nm on the go

Always be the first to hear from the PM. Get the App Now!
...
PM pays tributes to Sant Ravidas on his Jayanti
February 05, 2023
Share
 
Comments

The Prime Minister, Shri Narendra Modi has paid tributes to Sant Ravidas on his Jayanti.

In a tweet, the Prime Minister said;

"संत रविदास जी की जयंती पर उन्हें नमन करते हुए हम उनके महान संदेशों का स्मरण करते हैं। इस अवसर पर उनके विचारों के अनुरूप न्यायप्रिय, सौहार्दपूर्ण और समृद्ध समाज के अपने संकल्प को दोहराते हैं। उनके मार्ग पर चलकर ही हम कई पहलों के जरिए गरीबों की सेवा और उनका सशक्तिकरण कर रहे हैं।"