ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਨਤੇਰਸ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਕਿਹਾ, "ਇਸ ਸ਼ੁਭ ਮੌਕੇ 'ਤੇ ਮੈਂ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਭਗਵਾਨ ਧਨਵੰਤਰੀ ਸਾਰਿਆਂ 'ਤੇ ਆਪਣੀ ਕਿਰਪਾ ਬਣਾਏ ਰੱਖਣ।”
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
"ਦੇਸ਼ ਭਰ ਵਿੱਚ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਧਨਤੇਰਸ ਦੀਆਂ ਬਹੁਤ ਵਧਾਈਆਂ। ਇਸ ਸ਼ੁਭ ਮੌਕੇ 'ਤੇ ਮੈਂ ਸਭ ਦੀ ਖ਼ੁਸ਼ੀ, ਖ਼ੁਸ਼ਨਸੀਬੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਭਗਵਾਨ ਧਨਵੰਤਰੀ ਸਾਰਿਆਂ ਨੂੰ ਆਪਣਾ ਭਰਪੂਰ ਅਸ਼ੀਰਵਾਦ ਦੇਣ।"
देश के मेरे सभी परिवारजनों को धनतेरस की अनेकानेक शुभकामनाएं। इस पावन अवसर पर मैं हर किसी के सुख, सौभाग्य और आरोग्य की कामना करता हूं। भगवान धन्वंतरि सबको अपना भरपूर आशीर्वाद दें।
— Narendra Modi (@narendramodi) October 18, 2025


