ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੇ ਅਵਸਰ ‘ਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਗਣਤੰਤਰ ਦਿਵਸ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਸ ਵਾਰ ਦਾ ਇਹ ਅਵਸਰ ਇਸ ਲਈ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਨੂੰ ਅਸੀਂ ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦੇ ਦੌਰਾਨ ਮਨਾ ਰਹੇ ਹਾਂ। ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਸੀਂ ਇਕਜੁੱਟ ਹੋ ਕੇ ਅੱਗੇ ਵਧੀਏ, ਇਹੀ ਕਾਮਨਾ ਹੈ।
ਸਾਰੇ ਸਾਥੀ ਭਾਰਤੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ!”
गणतंत्र दिवस की ढेर सारी शुभकामनाएं। इस बार का यह अवसर इसलिए भी विशेष है, क्योंकि इसे हम आजादी के अमृत महोत्सव के दौरान मना रहे हैं। देश के महान स्वतंत्रता सेनानियों के सपनों को साकार करने के लिए हम एकजुट होकर आगे बढ़ें, यही कामना है।
— Narendra Modi (@narendramodi) January 26, 2023
Happy Republic Day to all fellow Indians!


