ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੇ ਅਵਸਰ 'ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ।
ਐਕਸ (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਈਦ-ਉਲ-ਅਧਾ (ਈਦ-ਉਲ-ਜ਼ੁਹਾ) ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਅਵਸਰ ਸਦਭਾਵ ਨੂੰ ਪ੍ਰੇਰਿਤ ਕਰੇ ਅਤੇ ਸਾਡੇ ਸਮਾਜ ਵਿੱਚ ਸ਼ਾਂਤੀ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰੇ। ਸਭ ਦੀ ਅੱਛੀ ਸਿਹਤ ਅਤੇ ਸਮ੍ਰਿੱਧੀ ਦੀ ਕਾਮਨਾ ਕਰਦਾ ਹਾਂ।"
Best wishes on Eid ul-Adha. May this occasion inspire harmony and strengthen the fabric of peace in our society. Wishing everyone good health and prosperity.
— Narendra Modi (@narendramodi) June 7, 2025


