ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਰੇ ਦੇਸ਼ਵਾਸੀਆਂ ਨੂੰ ਗੁਰੂ ਪੂਰਣਿਮਾ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।
ਗੁਰੂ ਪੂਰਣਿਮਾ ਦੇ ਵਿਸ਼ੇਸ਼ ਪਾਵਨ ਅਵਸਰ ‘ਤੇ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ।”
सभी देशवासियों को गुरु पूर्णिमा की ढेरों शुभकामनाएं।
— Narendra Modi (@narendramodi) July 10, 2025
Best wishes to everyone on the special occasion of Guru Purnima.


