ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਅੰਮ੍ਰਿਤ ਕਾਲ ਵਿੱਚ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਆਪ ਸਭੀ ਕੋ ਸਵਤੰਤਰਤਾ ਦਿਵਸ ਕੀ ਅਨੇਕਾਨੇਕ ਸ਼ੁਭਕਾਮਨਾਏਂ। ਆਇਏ, ਇਸ ਐਤਿਹਾਸਿਕ ਅਵਸਰ ਪਰ ਅੰਮ੍ਰਿਤਕਾਲ ਮੇਂ ਵਿਕਸਿਤ ਭਾਰਤ ਕੇ ਸੰਕਲਪ ਕੋ ਔਰ ਸਸ਼ਕਤ ਬਨਾਏਂ। ਜੈ ਹਿੰਦ!
ਸੁਤੰਤਰਤਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਅਸੀਂ ਆਪਣੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹਾਂ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ। ਜੈ ਹਿੰਦ!”
आप सभी को स्वतंत्रता दिवस की अनेकानेक शुभकामनाएं। आइए, इस ऐतिहासिक अवसर पर अमृतकाल में विकसित भारत के संकल्प को और सशक्त बनाएं। जय हिंद!
— Narendra Modi (@narendramodi) August 15, 2023
Best wishes on Independence Day. We pay homage to our great freedom fighters and reaffirm our commitment to fulfilling their vision. Jai Hind!


