ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਪਰਸ਼ੁਰਾਮ ਜਯੰਤੀ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਸਾਰੇ ਦੇਸ਼ਵਾਸੀਆਂ ਨੂੰ ਭਗਵਾਨ ਪਰਸ਼ੁਰਾਮ ਜਯੰਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਸ਼ਸਤਰ ਅਤੇ ਸ਼ਾਸਤਰਾਂ ਦੇ ਦਿਵਯ ਗਿਆਨ ਦੇ ਲਈ ਪੂਜਨੀਕ ਭਗਵਾਨ ਪਰਸ਼ੁਰਾਮ ਦੀ ਕਿਰਪਾ ਨਾਲ ਹਰ ਕਿਸੇ ਦਾ ਜੀਵਨ ਸਾਹਸ ਅਤੇ ਸਮਰੱਥਾ ਨਾਲ ਭਰਪੂਰ ਰਹੇ, ਇਹੀ ਕਾਮਨਾ ਹੈ।”
सभी देशवासियों को भगवान परशुराम जयंती की बहुत-बहुत शुभकामनाएं। शस्त्र और शास्त्रों के दिव्य ज्ञान के लिए पूजनीय भगवान परशुराम की कृपा से हर किसी का जीवन साहस और सामर्थ्य से परिपूर्ण रहे, यही कामना है।
— Narendra Modi (@narendramodi) April 29, 2025


