ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਂ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਮੌਕਾ ਹਰ ਕਿਸੇ ਦੀ ਜ਼ਿੰਦਗੀ ਵਿੱਚ ਖ਼ੁਸ਼ੀ, ਸ਼ਾਂਤੀ ਅਤੇ ਤੰਦਰੁਸਤੀ ਬਖ਼ਸ਼ੇ। ਸ਼੍ਰੀ ਮੋਦੀ ਨੇ ਮਾਤਾ ਦੀ ਪ੍ਰਾਰਥਨਾ (ਸਤੁਤੀ) ਦਾ ਪਾਠ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਕਿਹਾ:
‘ਸਾਰੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀ ਮਹਾਂ ਅਸ਼ਟਮੀ ਦੀਆਂ ਬਹੁਤ-ਬਹੁਤ ਵਧਾਈਆਂ। ਮੇਰੀ ਕਾਮਨਾ ਹੈ ਕਿ ਇਹ ਪਵਿੱਤਰ ਮੌਕਾ ਹਰ ਕਿਸੇ ਦੀ ਜ਼ਿੰਦਗੀ ਵਿੱਚ ਸੁੱਖ, ਸ਼ਾਂਤੀ ਅਤੇ ਤੰਦਰੁਸਤੀ ਬਖ਼ਸ਼ੇ।’
https://m.youtube.com/watch?v=45O8KBhSZ0I
सभी देशवासियों को नवरात्रि की महा अष्टमी की ढेरों शुभकामनाएं। मेरी कामना है कि यह पावन अवसर हर किसी के जीवन में सुख, शांति और उत्तम स्वास्थ्य लेकर आए।https://t.co/ohSYlSrWJq
— Narendra Modi (@narendramodi) September 30, 2025


