ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਕਸ਼ੈ ਤ੍ਰਿਤੀਆ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ (X )‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਤੁਹਾਨੂੰ ਸਾਰਿਆਂ ਨੂੰ ਅਕਸ਼ੈ ਤ੍ਰਿਤੀਆ ਦੀ ਅਨੰਤ ਸ਼ੁਭਕਾਮਨਾਵਾਂ। ਮਾਨਵਤਾ ਨੂੰ ਸਮਰਪਿਤ ਇਹ ਪਾਵਨ ਪਰਵ ਹਰ ਕਿਸੇ ਲਈ ਸਫ਼ਲਤਾ, ਸੰਪੰਨਤਾ ਅਤੇ ਪ੍ਰਸੰਨਤਾ ਲੈ ਕੇ ਆਏ, ਜੋ ਵਿਕਸਿਤ ਭਾਰਤ ਦੇ ਸੰਕਲਪ ਨੂੰ ਨਵੀਂ ਸ਼ਕਤੀ ਪ੍ਰਦਾਨ ਕਰੇ।”
आप सभी को अक्षय तृतीया की अनंत शुभकामनाएं। मानवता को समर्पित यह पावन पर्व हर किसी के लिए सफलता, संपन्नता और प्रसन्नता लेकर आए, जो विकसित भारत के संकल्प को नई शक्ति प्रदान करे।
— Narendra Modi (@narendramodi) April 30, 2025


